Thursday, June 25, 2026

 ਡਾਕਟਰ ਨੇਕੀ ਅਮਰੀਕਾ ਵਿੱਚ ਦੇਣਗੇ ਲੈਕਚਰ

Dr. Neki

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) -ਅੰਤਰਰਾਸ਼ਟਰੀ ਪੱਧਰ ‘ਤੇ ਨਿਵੇਕਲੀ ਪਛਾਣ ਬਣਾ ਚੁੱਕੀ ਮੈਡੀਕਲ ਖੇਤਰ ਦੀ ਨਾਮਵਰ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਤੇ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ, ਅਮਰੀਕਾ ਵਿੱਚ ਬਾਇਓਮਾਰਕਰਜ਼ 2016 ਵਿਸ਼ੇ ‘ਤੇ ਲੈਕਚਰ ਦੇਣਗੇ।ਇਹ ਕਾਨਫਰੰਸ 8ਵੀਂ ਅੰਤਰਰਾਸ਼ਟਰੀ ਬਾਇਓਮਾਰਕਰਜ਼ ਅਤੇ ਕਲਿਨੀਕਲ ਰਿਸਰਚ ਵਲੋਂ 5 ਤੋਂ 7 ਦਸੰਬਰ 2016 ਤੱਕ ਅਮਰੀਕਾ ਦੇ ਸ਼ਹਿਰ ਫਿਲਾਡੈਲਫੀਆ ਵਿੱਚ ਹੋ ਰਹੀ ਹੈ।ਇਸ ਕਾਨਫਰੰਸ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ‘ਚ ਡਾਕਟਰ ਹਿੱਸਾ ਲੈ ਰਹੇ ਹਨ। ਇਏ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ ਵਿਦੇਸ਼ਾਂ ਵਿੱਚ ਅਨੇਕਾਂ ਵਾਰ ਲੈਕਚਰ ਦੇ ਕੇ ਅੰਮਿਰਤਸਰ ਸ਼ਹਿਰ ਦ ਨਾਮ ਪੂਰੀ ਦੁਨੀਆ ਵਿੱਚ ਰੋਸ਼ਨ ਕਰ ਚੁੱਕੇ ਹਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply