Thursday, October 1, 2026

ਸ੍ਰੀ ਰਾਮ ਸ਼ਰਨਮ ਦੇ ਸੰਚਾਲਕ ਤਿਲਕ ਰਾਜ ਵਾਲੀਆ ਸਨਮਾਨਿਤ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਰਾਮ ਸ਼ਰਨਮ ਦੇ ਸੰਚਾਲਕ ਤਿਲਕ ਰਾਜ ਵਾਲੀਆ ਵਲੋਂ ਨਿਭਾਈਆਂ ਜਾ ਰਹੀਆਂ ਸਮਾਜਿਕ ਤੇ ਧਾਰਮਿਕ ਸੇਵਾਵਾਂ ਦੇ ਮੱਦੇਨੱਜ਼ਰ ਉਨਾਂ ਨੂੰ ਸਨਮਾਨਿਤ ਕਰਦੇ ਹੋਏ ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ, ਉਨਾਂ ਦੇ ਨਾਲ ਹਨ ਅਰੁਣ ਕੁਮਾਰ ਖੰਨਾ, ਅਰੁਣ ਮਹਾਜਨ ਤੇ ਹੋਰ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply