
ਅਲਗੋਂ ਕੋਠੀ, 2 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰੰਘ ਬਾਦਲ ਦੀ ਅਗਵਾਈ ਵਿੱਚ ਅੰਮ੍ਰਿਤਸਰ ਰਣਜੀਤ ਐਵਨਿਉ ਵਿਖੇ ਹੋਏ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਹਲਕਾ ਖੇਮਕਰਨ ਤੋਂ ਸਰਪੰਚ ਪਰਮਿੰਦਰ ਸਿੰਘ ਅਤੇ ਮੈਂਬਰ ਰਾਜ ਸਿੰਘ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ਪੁੱਜਾ ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media