Sunday, March 29, 2026

ਅਸ਼ੋਕ ਜੈਰਥ ਵਿਧਾਨਸਭਾ ਹਲਕਾ ਫਾਜ਼ਿਲਕਾ ਤੋਂ ਬਣੇ ਚੋਣ ਇੰਚਾਰਜ਼

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਨੂੰ ਅਗਲੀਆਂ ਵਿਧਾਨਸਭਾ ਚੋਣਾਂ ਦੇ ਲਈ ਵਿਧਾਨਸਭਾ ਹਲਕਾ ਫਾਜ਼ਿਲਕਾ ਦਾ ਇੰਚਾਰਜ਼ ਬਣਾਇਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਭਗਵਾਨ ਡੇਲੂ ਦੀ ਸਹਿਮਤੀ ਨਾਲ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਅਗਲੀਆਂ ਵਿਧਾਨਸਭਾ ਚੋਣਾਂ ਵਿਚ ਭਾਜਪਾ ਉਮੀਦਵਾਰ ਦੇ ਚੋਣ ਅਭਿਆਨ ਨੂੰ ਬਲ ਮਿਲੇਗਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply