Tuesday, November 24, 2026

ਹੀਰਾਵਾਲੀ ਵਿੱਚ ਮਨਾਇਆ ਨੋ ਤੰਮਾਕੂ ਡੇ

PPN310514

ਫਾਜਿਲਕਾ, 31 ਮਈ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿੱਚ ਅੱਜ ਨੋ ਤੰਮਾਕੂ ਡੇ ਮਨਾਇਆ ਗਿਆ । ਇਸ  ਵਿੱਚ ਸਕੂਲ ਦੀ ਮੁੱਖ ਅਧਿਆਪਿਕਾ ਸ਼ਰੀਮਤੀ ਮੀਰਾ ਨਰੂਲਾ ਨੇ ਬੱਚੀਆਂ ਨੂੰ ਨਸ਼ੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਅਤੇ ਬੱਚੀਆਂ ਨੇ ਪਿੰਡ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ । 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply