Wednesday, October 7, 2026

ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦਾ ਪੀ.ਏ ਬਨਣ ‘ਤੇ ਸੁਖਦੇਵ ਸਿੰਘ ਭੂਰਾ ਕੋਹਨਾ ਦਾ ਸਨਮਾਨ

ppn1211201601

ਅਲਗੋਂ ਕੋਠੀ, 11 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਦਮਦਮੀ ਟਕਸਾਲ ਦੇ ਤੇਰਵੇਂ ਮੁੱਖੀ ਸੰਤ ਕਰਤਾਰ ਸਿੰਘ ਜੀ ਖਾਲਸਾ ਭੁਰਾ ਕੋਹਨਾ ਵਾਲਿਆਂ ਦੇ ਪਿੰਡ ਦੇ ਵਸਨੀਕ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦਾ ਪੀ.ਏ ਨਿਯੁੱਕਤ ਕਰਨ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੋੜ ਗਈ।ਇਲਾਕੇ ਵਿੱਚ ਪੁੱਜਣ ‘ਤੇ ਸ਼ੋ੍ਰਮਣੀ ਸੇਵਕ ਸਭਾ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋ ਇਲਾਵਾ ਹੋਰ ਵੀ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਇਸ ਹੋਈ ਨਿਯੁੱਕਤੀ ਦਾ ਭਰਵਾਂ ਸੁਆਗਤ ਕੀਤਾ ਹੈ।ਇਸ ਮੋਕੇ ਸਤਪਾਲ ਸਿੰਘ, ਮਨਜੀਤ ਸਿੰਘ, ਤਲਵਿੰਦਰ ਸਿੰਘ, ਰਸ਼ਪਾਲ ਸਿੰਘ, ਰਵੀਦੀਪ ਸਿੰਘ ਅਲਗੋ ਖੁੱਰਦ ਆਦਿ ਹਾਜਰ ਸਨ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply