Friday, March 6, 2026

ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰਪੁਰਬ ਦੇ ਸ਼ੁੱਭ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ

modi-pm

ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਗੁਰਪੁਰਬ ਦੇ ਸ਼ੁਭ ਮੌਕੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, *ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ, ਏਕਤਾ ਵਿੱਚ ਰਹਿਣ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ। ਗੁਰਪੁਰਬ ਦੀਆਂ ਸਾਰਿਆਂ ਨੂੰ ਵਧਾਈਆਂ। ਪੂਜਨੀਕ ਗੁਰੂ ਨਾਨਕ ਦੇ ਪ੍ਰੇਰਣਾਦਾਇਕ ਉਪਦੇਸ਼ ਇੱਕ ਖੁਸ਼ਹਾਲ ਅਤੇ ਸਦਭਾਵਪੂਰਨ ਸਮਾਜ ਸਿਰਜਣ ਵਿੱਚ ਸਾਡੀ ਅਗਵਾਈ ਕਰਦੇ ਹਨ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ।ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ, ਏਕਤਾ ਵਿੱਚ ਰਹਿਣ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply