Saturday, April 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਪੀ ਪਿਲੰਗ’ ਐਕਟਿਵਟੀ ਕਰਵਾਈ

ppn1911201624ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਪੀ ਪਿਲੰਗ” ਐਕਟਿਵਟੀ ਕਰਵਾਈ ਗਈ ਜਿਸ ਵਿੱਚ ਕੇ.ਜੀ ਤੇ ਪਹਿਲੀ ਕਲਾਸ ਦੇ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਇਕ ਦੂਸਰੇ ਦੇ ਨਾਲ ਮਿਲ ਕੇ ਮਟਰ ਛਿਲਣ ਦਾ ਆਨੰਦ ਲਿਆ।ਅਧਿਆਪਕਾ ਨੇ ਬੱਚਿਆਂ ਨੂੰ ਮਟਰ ਦੇ ਪ੍ਰਯੋਗ, ਉਸ ਦੇ ਫਾਇਦੇ ਦੱਸੇ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਦੀ ਸ਼ਮੂਲੀਅਤ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਇਸ ਤਰਾਂ ਦੀ ਐਕਟਿਵਿਟੀ ਬੱਚਿਆਂ ਵਿੱਚ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਦੀ ਹੈ ਅਤੇ ਬੱਚੇ ਪਲੇਅ ਵੇੇਅ ਤਰੀਕੇ ਨਾਲ ਗਿਆਨ ਪਾ੍ਰਪਤ ਕਰਦੇ ਹਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply