Saturday, September 26, 2026

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ – ਬੇਦੀ

SGPC

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 23 ਨਵੰਬਰ ਨੂੰ ਦੁਪਹਿਰ 11 ਵਜੇ ਰੱਖੀ ਗਈ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਇਕੱਤਰਤਾ ਵਿੱਚ ਅਮਲਾ ਵਿਭਾਗ, ਸੈਕਸ਼ਨ 85, 87 ਅਤੇ ਹੋਰਨਾਂ ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਵੇਗਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply