ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਰਜਿ: ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ ਗਲੀ ਨੰਬਰ 26-7 ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸੁਸਾਇਟੀ ਦੀ ਚੋਣ ਟਾਇਮ ਕੋਰਮ ਪੂਰਾ ਹੋਣ ਬਾਰੇ ਵਿਚਾਰ ਵਟਾਂਦਰਾਂ ਦਾ ਕੀਤਾ ਗਿਆ ਜੋ ਕਿ ਹਰ ਦੋ ਸਾਲ ਬਾਅਦ ਹੁੰਦੀ ਹੈ ਕਿਉਕਿ ਇਸ ਵਾਰ ਦਾ ਕੋਰਮ ਪੂਰਾ ਹੋ ਚੁੱਕਿਆ ਹੈ ਅਤੇ ਸਾਰਿਆਂ ਦੀ ਸਹਿਮਤੀ ਨਾਲ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਨੂੰ ਭੰਗ ਕੀਤਾ ਗਿਆ ਅਤੇ ਅਗਲੀ ਸੁਸਾਇਟੀ ਦੀ ਕਮੇਟੀ ਚੁਨਣ ਲਈ 21 ਦਸਬੰਰ ਦਾ ਟਾਇਮ ਰੱਖਿਆ ਗਿਆ ਅਤੇ ਸਮੂਹ ਮੈਂਬਰਾਂ ਨੂੰ ਇਸ ਮੌਕੇ ਬਾਅਦ ਦੁਪਹਿਰ ਡੇਢ ਵਜੇ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਜਾਣਕਾਰੀ ਪ੍ਰਧਾਨ ਮੋਹਨ ਸਿੰਘ, ਚੇਅਰਮੈਨ ਸੁਖਵਿੰਦਰ ਸਿੰਘ, ਕੈਸ਼ੀਅਰ ਨਛੱਤਰ ਸਿੰਘ, ਕਿਸ਼ਨ ਸਿੰਘ ਅਤੇ ਜਨਰਲ ਸਕੱਤਰ ਅਜੈਬ ਸਿੰਘ ਨੇ ਆਪਣੇ ਦਰਖ਼ਸਤਾਂ ਹੇਠ ਪ੍ਰੈਸ ਦੇ ਨਾਮ ਪ੍ਰੈਸ ਨੋਟ ਜਾਰੀ ਕੀਤਾ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media