Monday, February 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸਹਿ-ਕਿਰਿਆਵਾਂ ਅਯੋਜਿਤ

ppn2611201621ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਵੱਖ ਵੱਖ ਸਹਿ-ਕਿਰਿਆਵਾਂ ਅਯੋਜਿਤ ਕਰਵਾਈਆਂ ਗਈਆਂ ਪ੍ਰੀ- ਨਰਸਰੀ ਕਲਾਸ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ “ਫਨ ਵਿਦ ਨੰਬਰਜ”, ਨਰਸਰੀ ਕਲਾਸ ਦੇ ਬੱਚਿਆਂ ਨੇ “ਆਈਸਕਰੀਮ ਸਟਿੱਕ ਐਕਟਿਵਟੀ, ਕੇ.ਜੀ ਕਲਾਸ ਦੇ ਵਿਦਿਆਰਥੀਆਂ ਨੇ “ਕਲੇਅ ਮਾਡਲਿੰਗ”, ਪੰਜਵੀ ਜਮਾਤ ਦੇ ਬੱਚਿਆਂ ਨੇ “ਕਲਾਸ ਮੇਕਿੰਗ”, ਛੇਵੀ ਜਮਾਤ ਦੇ ਵਿਦਿਆਰਥੀਆਂ ਨੇ “3-ਡੀ ਪੇਟਿੰਗ” ਅਤੇ ਸਤਵੀ ਜਮਾਤ ਦੇ ਵਿਦਿਆਰਥੀਆਂ ਨੇ “ਕਵਿਲਿੰਗ ਐਕਟਿਵਟੀ” ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਦੁਆਰਾ ਤਿਆਰ ਵਸਤੂਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਲਾਤਮਿਕ ਕਿਰਿਆਵਾਂ ਬੱਚਿਆਂ ਅੰਦਰ ਲੁਕੇ ਕਲਾਕਾਰ ਨੂੰ ਉਤਸਾਹਿਤ ਕਰਦੀਆਂ ਹਨ ਅਤੇ ਉਹਨਾਂ ਅੰਦਰ ਸਵੈਭਰੋਸਾ ਪੈਦਾ ਕਰਦੀਆਂ ਹਨ।

Check Also

‘ਟੈਲੀ-ਮਨਾਸ’ ਹੈਲਪਲਾਈਨ ਤੇ ਜਿਲ੍ਹਾ ਅੰਮ੍ਰਿਤਸਰ ਵਿੱਚ 22,200 ਤੋਂ ਵੱਧ ਕਾਲਾਂ ਆਈਆਂ- ਸਿਵਲ ਸਰਜਨ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ …

Leave a Reply