Sunday, August 23, 2026

ਸ੍ਰੀ ਪਟਨਾ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ ਦਮਦਮੀ ਟਕਸਾਲ ਵਲੋਂ ਕੀਤਾ ਜਾਵੇਗਾ ਸਵਾਗਤ

harnam-s-dhuma

ਚੌਂਕ ਮਹਿਤਾ, 29 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਕਾਸ਼ ਉਸਤਵ ਨੂੰ ਸਮਰਾਪਿਤ ਸ੍ਰੀ ਪਟਨਾ ਸਾਹਿਬ ਤੋ ਚੱਲੇ ਮਹਾਨ ਨਗਰ ਕੀਰਤਨ ਦਾ ਚੌਂਕ ਮਹਿਤਾ ਵਿਖੇ ਪਹੁੰਚਣ ‘ਤੇ ਦਮਦਮੀ ਟਕਸਾਲ ਦੇ ਅੰਮ੍ਰਿਤਸਰ-ਮਹਿਤਾ ਰੋਡ ਸਥਿਤ ਗੁ: ਗੁਰਦਰਸ਼ਨ ਪ੍ਰਕਾਸ਼ ਦੇ ਮੁੱਖ ਦੁਵਾਰ ‘ਤੇ ਸਵਾਗਤ ਕੀਤਾ ਜਾਵੇਗਾ।ਇਸ ਸਬੰਧ ਵਿੱਚ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਇਸ ਮਹਾਨ ਨਗਰ ਦਾ ਸਵਾਗਤ ਕਰਨ ਲਈ ਵੱਧ ਤੋ ਵੱਧ ਗਿਣਤੀ ਵਿੱਚ ਪਹੁੰਚੋ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply