ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ)- ਤਰਨ ਤਾਰਨ ਰੋਡ ਸਥਿਤ ਗੁਰੂ ਅਰਜਨ ਨਗਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਜੋੜ ਮੇਲੇ ਸਬੰਧੀ ਲਗਾਈ ਗਈ ਛਬੀਲ 'ਤੇ ਸੇਵਾ ਕਰਦੀਆਂ ਸੰਗਤਾਂ।