
ਚੌਂਕ ਮਹਿਤਾ, 4 ਦਸੰਬਰ (ਜੋਗਿੰਦਰ ਸਿੰਘ ਮਾਣਾ) – ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੱਖਤ ਸ਼੍ਰੀ ਪਟਨਾ ਸਾਹਿਬ ਤੋ ਆਈ ਮਹਾਨ ਜਾਗ੍ਰਤੀ ਯਾਤਰਾ ਦੌਰਾਨ ਅੱਡਾ ਨਾਥ ਦੀ ਖੂਹੀ ਵਿਖੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਚੰਗੀਆਂ ਸੇਵਾਵਾਂ ਦੇਣ ਤੇ ਸਨਮਾਨਿਤ ਕਰਦੇ ਹੋਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਸੁਰਜੀਤ ਸਿੰਘ ਨਾਲ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਜਥੇ. ਗੁਰਮੀਤ ਸਿੰਘ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media