ਮਾਲੇਰਕੋਟਲਾ, 6 ਦਸੰਬਰ (ਹਰਮਿੰਦਰ ਸਿੰਘ ਭੱਟ) – ਸੂਫੀ ਮੁਹੰਮਦ ਇਸਮਾਇਲ ਮੁਹੱਲਾ ਖਟੀਕਾਂ ਦੇ ਸਪੁੱਤਰ ਜਮੀਅਤ ਉਲ ਉਲਮਾ-ਏ-ਹਿੰਦ ਪੰਜਾਬ ਦੇ ਸੂਬਾ ਪ੍ਰਧਾਨ ਮੁਫਤੀ ਮੁਹੰਮਦ ਖਲੀਲ ਕਾਸਮੀ ਦੇ ਛੋਟੇ ਭਰਾ ਹਾਫਿਜ ਮੁਹੰਮਦ ਇਸਹਾਕ (50) ਦਾ ਦਿਹਾਂਤ ਹੋ ਗਿਆ।ਮਰਹੂਮ ਦੀ ਕੋਈ ਰਸਮ-ਏ-ਕੁੱਲ ਨਹੀਂ ਹੋਵੇਗੀ, ਸਗੋਂ ਉਨ੍ਹਾਂ ਦੀ ਰਿਹਾਇਸ਼ਗਾਹ ਤੇ ਤਿੰਨ ਦਿਨ ਅਫਸੋਸ ਪ੍ਰਗਟ ਕੀਤਾ ਜਾਵੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media