Wednesday, June 24, 2026

ਬੀਬੀ ਜਗੀਰ ਕੌਰ ਨਵਨਿਯੁੱਕਤ ਬੀਬੀ ਗੁਰਮੀਤ ਕੌਰ ਰੰਧਾਵਾ ਤੇ ਲਖਵਿੰਦਰ ਕੌਰ ਦਾ ਸਨਮਾਨ

ppn0612201623ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਸ੍ਰੋਮਣੀ ਅਕਾਲੀ ਦਲ (ਬ) ਦੀ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਵਨਿਯੁੱਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਜਿਲ੍ਹਾ ਅੰਮ੍ਰਿਤਸਰ ਤੇ ਬਲਾਕ ਰਮਦਾਸ ਪ੍ਰਧਾਨ ਲਖਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹਨ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਰਤਨ, ਪ੍ਰਧਾਨ ਗੁਰਬਚਨ ਕੌਰ, ਜਨਰਲ ਸੱਕਤਰ ਰਜਨੀ ਲੂੰਬਾ ਤੇ ਹੋਰ।ਇਸ ਮੋਕੇ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ ਤੇ ਸਭ ਦਾ ਧੰਨਵਾਦ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply