
ਚੌਕ ਮਹਿਤਾ, 13 ਦਸੰਬਰ (ਜੋਗਿੰਦਰ ਸਿੰਘ ਮਾਣਾ)- ਵੰਡਰ ਗਾਰਡਨ ਸੂਰੋਪੱਡਾ ਵਿਖੇ ਸੂਬੇਦਾਰ ਵਿਜੇ ਪ੍ਰਤਾਪ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਚੰਨਣਕੇ ਅਤੇ ਪਵਨਪ੍ਰੀਤ ਕੌਰ ਦੇ ਵਿਆਹ ਸਮਾਗਮ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਡਾ. ਗੁਰਜੀਤ ਸਿੰਘ ਢਿਲੋਂ ਮੈਡੀਕਲ ਅਫਸਰ, ਪ੍ਰਿੰ. ਸ਼ਿਵਚਰਨ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਜਥੇ. ਤਰਸੇਮ ਸਿੰਘ ਤਾਹਰਪੁਰ ਅਤੇ ਬਾਬਾ ਗੁਰਮੀਤ ਸਿੰਘ ਜੋੜ੍ਹੀ ਨੂੰ ਅਸ਼ੀਰਵਾਦ ਦੇਣ ਮੌਕੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media