Friday, November 22, 2024

ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਤਹਿਤ ਪਿੰਡ ਚੰਨਣਕੇ ਵਿਖੇ ਹੋਈਆਂ ਖੇਡਾਂ

ppn1412201617

ਚੌਂਕ ਮਹਿਤਾ, 14 ਦਸੰਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਐਲੀਮੈਂਟਰੀ ਦੇ ਡੀ.ਪੀ.ਆਈ ਵੱਲੋਂ ਪੂਰੇ ਪੰਜਾਬ ਵਿੱਚ ਬੱਚਿਆ ਦੇ ਸਿਹਤ ਵਿਕਾਸ ਨੂੰ ਮੁੱਖ ਰੱਖਦਿਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਸਿਖਿਆ ਅਫਸਰ (ਐ.) ਜਗਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੰਨਣਕੇ ਦੀ ਗਰਾਊਂਡ ਵਿੱਚ ਸੈਂਟਰ ਹੈਡ ਟੀਚਰ ਲਖਬੀਰ ਸਿੰਘ ਸੋਹੀ ਦੀ ਰਹਿਮੁਨਾਈ ਹੇਠ ਸੈਂਟਰ ਲੈਵਲ ਦੇ 15 ਦੇ ਕਰੀਬ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ।ਇਸ ਮੌਕੇ ਆਧਿਆਪਕ ਮਨਮੋਹਣ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ, ਸੁਖਪਾਲ ਸਿੰਘ, ਜਗਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ, ਸਰਵਣ ਸਿੰਘ, ਤਜਿੰਦਰ ਸਿੰਘ, ਗੁਰਬਿੰਦਰ ਸਿੰਘ, ਬਲਜਿੰਦਰ ਕੌਰ, ਸਤਿੰਦਰ ਕੌਰ, ਰਣਜੀਤ ਕੌਰ ਤੇ ਹੈਡਮਾਸਟਰ ਗੁਰਿੰਦਰ ਸਿੰਘ, ਨਰਿੰਦਰ ਰਾਏ ਆਦਿ ਸਟਾਫ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply