Sunday, August 23, 2026

ਪੱਤਰਕਾਰ ਜੋਗਿੰਦਰ ਸਿੰਘ ਮਾਣਾ ਦੇ ਵੱਡੇ ਭਰਾਤਾ ਨਮਿਤ ਪਾਠ ਦਾ ਭੋਗ 16 ਨੂੰ

ppn1412201618

ਚੌਂਕ ਮਹਿਤਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) ਬੀਤੇ 7 ਦਸੰਬਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਪੱਤਰਕਾਰ ਜੋਗਿੰਦਰ ਸਿੰਘ ਮਾਣਾ ਦੇ ਵੱਡੇ ਭਰਾਤਾ ਗੋਪਾਲ ਸਿੰਘ ਪੁਰਬਾ ਵਾਸੀ ਚੌਂਕ ਮਹਿਤਾ ਜਿਲਾ ਅੰਮ੍ਰਿੰਤਸਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 16 ਦਸੰਬਰ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਚੌਂਕ ਮਹਿਤਾ ਵਿਖੇ ਪਵੇਗਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply