Wednesday, September 9, 2026

ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ੇਸ ਕੈਂਪ 17 ਦਸੰਬਰ ਨੂੰ

ਪਠਾਨਕੋਟ, 15 ਦਸੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਿਜੈ ਸਾਂਪਲਾ ਮਨਿਸਟਰ ਆਫ ਸਟੇਟ ਫਾਰ ਸੋਸਲ ਜਸਟਿਸ ਐਂਡ ਇੰਪਾਵਰਮੈਂਟ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ 17 ਦਸੰਬਰ 2016 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅੰਗਹੀਣ ਲੋਕਾਂ ਦੇ ਸਰਟੀਫਿਕੇਟ ਬਣਾਏ ਜਾਣਗੇ ਅਤੇ ਜਿਨ੍ਹਾਂ ਲੋਕਾਂ ਨੂੰ ਬਨਾਵਟੀ ਅੰਗ ਲਗਾਏ ਜਾਣ ਦੀ ਜਰੁਰਤ ਹੈ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply