Thursday, September 10, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੂੰ ਅੰਤਰਰਾਸ਼ਟਰੀ ਕਾਨਫਰੰਸ ਵਿਚ ਬੈਸਟ ਪੋਸਟਰ ਐਵਾਰਡ ਪ੍ਰਦਾਨ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਦੇ ਖੋਜਾਰਥੀ ਰਾਵੀਸ਼ ਕੁਮਾਰ ਜੋ ਕਿ ਵਿਭਾਗ ਵਿਖੇ ਪ੍ਰੋ. ਅਤੁਲ ਖੰਨਾ ਦੇ ਨਿਗਰਾਨੀ ਹੇਠ ਪੀ.ਐਚ.ਡੀ. ਕਰ ਰਹੇ ਹਨ, ਨੇ ਅੰਤਰਰਾਸ਼ਟਰੀ ਕਾਨਫਰੰਸ ਵਿਚ ਬੈਸਟ ਪੋਸਟਰ ਐਵਾਰਡ ਹਾਂਸਲ ਕੀਤਾ ਹੈ।  ਫੰਡਾਮੈਂਟਲ ਐਂਡ ਐਪਲਾਈਡ ਸਾਇੰਸਜ਼ ਵਿਚ ਨਵੀਂ ਖੋਜਾਂ ਵਿਸ਼ੇ ‘ਤੇ ਇਸ ਕਾਨਫਰੰਸ ਦਾ ਆਯੋਜਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਕੀਤਾ ਗਿਆ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply