Thursday, July 9, 2026

ਕੋਮਲ ਕਲਾਵਾਂ ਵਲੋਂ ਉੱਘੇ ਸਾਹਿਤਕਾਰ ਭਗਤ ਰਾਮ ਦੀ ਮੌਤ ‘ਤੇ ਸ਼ੋਕ ਸਭਾ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) -ਕੋਮਲ ਕਲਾਵਾਂ ਵਲੋਂ ਫਗਵਾੜਾ ਦੇ ਉੱਘੇ ਸਾਹਿਤਕਾਰ ਭਗਤ ਰਾਮ ਦੀ ਅਚਾਨਕ ਹੋਈ ਮੌਤ ‘ਤੇ ਸਕੇਪ ਪੰਜਾਬ ਦੇ ਦਫ਼ਤਰ ਸ਼ੋਕ ਸਭਾ ਰੱਖੀ ਗਈ।ਜਿਸ ਵਿੱਚ ਸਭਾ ਦੇ ਮੈਂਬਰਾਂ ਅਤੇ ਫਗਵਾੜੇ ਦੇ ਸਾਹਿਤਕਾਰਾਂ ਨੇ ਹਿੱਸਾ ਲਿਆ। ਸੰਸਥਾ ਦੇ ਮੈਂਬਰਾਂ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਪਰਵਿੰਦਰ ਜੀਤ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ ਗੰਢਵਾ, ਮਨੋਜ ਫਗਵਾੜਵੀ, ਅਮਨਦੀਪ, ਕੁਨਾਲ ਸ਼ਰਮਾ, ਸੁਦੇਸ਼ ਕੁਮਾਰੀ ਆਦਿ ਹਾਜ਼ਰ ਸਨ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply