ਜੰਡਿਆਲਾ ਗੁਰੂ, 6 ਜੂਨ (ਹਰਿੰਦਰਪਾਲ ਸਿੰਘ)- ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਵਾਰਡ ਨੰਬਰ 14 ਦੇ ਮੁਹੱਲਾ ਨਿਵਾਸੀਆਂ ਵਲੋਂ ਛਬੀਲ ਅਤੇ ਲੰਗਰ ਲਗਾਏ ਗਏ। ਛਬੀਲ ਤਰਨਤਾਰਨ ਬਾਈਪਾਸ ਹਰਜੀ ਟੈਲੀਕਾੱਮ ਦੇ ਬਾਹਰ ਲਗਾਈ ਗਈ। ਸੇਵਾਦਾਰਾਂ ਵਿਚ ਮੁੱਖ ਤੋਰ ਤੇ ਸੁਖਜਿੰਦਰ ਸਿੰਘ ਗੋਲਡੀ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਹਰਜੀਵਨ ਸਿੰਘ, ਅੰਗਰੇਜ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਿਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …