
ਪੱਟੀ, 23 ਦਸੰਬਰ (ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ ਹਲਕਾ ਪੱਟੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਪੱਟੀ ਸ਼ਹਿਰ ਦੀ ਗਾਰਡਨ ਕਲੋਨੀ ਵਿੱਖੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆ ਤੋ ਜਾਣੂ ਕਰਵਾਇਆ ਅਤੇ ‘ਆਪ’ ਨੂੰ ਵੋਟਾ ਪਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੱਟੀ ਹਲਕੇ ਦੇ ਲੋਕ ਬਹੁਤ ਸੂਝਵਾਨ ਹਨ ਤੇ ਲੋਕ ‘ਆਪ’ ਦੇ ਨਾਲ ਹਨ ਤੇ ਗੁੱਡਾ ਰਾਜ ਖਤਮ ਕਰਨ ਲਈ ਵੋਟਾ ਦੀ ਉਡੀਕ ਕਰ ਰਹੇ ਹਨ।ਇਸ ਮੋਕੇ ਤੇ ਦਲਬੀਰ ਸਿੰਘ ਫੌਜੀ, ਰਾਜਿੰਦਰ ਸਿੰਘ ਸਰਕਲ ਇੰਚਾਰਜ ਉਸਮਾ, ਹਰਮਨਜੀਤ ਸਿੰਘ ਸਰਕਲ ਇੰਚਾਰਜ, ਸਲਵਿੰਦਰ ਸਿੰਘ ਫੌਜੀ, ਜਸਬੀਰ ਸਿੰਘ, ਮਨਜੀਤ ਸਿੰਘ,ਸ਼ਵਰਨ ਸਿੰਘ, ਮੰਗਲ ਸਿੰਘ, ਕਾਰਜ ਸਿੰਘ, ਬਲਜਿੰਦਰ ਸਿੰਘ, ਅੰਗਰੇਜ ਸਿੰਘ ਸਭਰਾ, ਬਿੱਕਰ ਸਿੰਘ, ਰਾਜਬੀਰ ਸਿੰਘ, ਸੁੱਖਸੇਰ ਸਿੰਘ, ਗੋਨਾ ਸਿੰਘ, ਗੁਰਪ੍ਰਤ ਸਿੰਘ, ਸਿੰਦਰ ਸਿੰਘ, ਪ੍ਰਦੀਪ ਸਿੰਘ, ਆਦਿ ਹਾਜਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media