
ਚੌਂਕ ਮਹਿਤਾ, 28 ਦਸੰਬਰ (ਜੋਗਿੰਦਰ ਸਿੰਘ ਮਾਣਾ) – ਦਸਵੇਂ ਪਾਤਸ਼ਾਹ ਦੇ ਅਵਤਾਰ ਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਤੋ ਸਜਾਏ ਮਹਾਨ ਨਗਰ ਕੀਰਤਨ ਦਾ ਪਿੰਡ ਰਜਧਾਨ ਵਿਖੇ ਬੜੀ ਹੀ ਸਰਧਾਂ ਨਾਲ ਸਵਾਗਤ ਕੀਤਾ ਗਿਆ ਤੇ ਸੰਗਤਾਂ ਨੂੰ ਚਾਹ ਪੌਕੜਿਆਂ ਦਾ ਲੰਗਰ ਛਕਾਇਆ ਗਿਆ।ਨਗਰ ਕੀਰਤਨ ਦੌਰਾਨ ਪਹੁੰਚੇ ਪਿੰਡ ਰਜਧਾਨ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਸਵਾਗਤ ਕਰਦੇ ਹੋਏ ਅਮਨਦੀਪ ਸਿੰਘ ਬੱਲ, ਚਮਨਦੀਪ ਸਿੰਘ ਬੱਲ, ਹਰਦੀਪ ਸਿੰਘ, ਅਮਰੀਕ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਬੱਲ ਆਦਿ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media