Wednesday, October 7, 2026

ਕਮਿਸ਼ਨਰ ਰਵੀਇੰਦਰ ਗਿਲ ਦਾ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਵਲੋਂ ਸਨਮਾਨ

ppn2912201625
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ)  ਸਥਾਨਕ ਇਨਕਮ ਟੈਕਸ ਦੇ ਕਮਿਸ਼ਨਰ ਰਵੀਇੰਦਰ ਸਿੰਘ ਗਿਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ, ਪਵਨ ਸੇਠ, ਜਗਦੀਪ ਭਾਟੀਆ, ਪ੍ਰਨੀਤ ਸਿੰਘ, ਸਚਿਨ ਢੀਂਗਰਾ, ਤਰੁਣ ਮਹਿਰਾ ਅਤੇ ਕ੍ਰਿਸ਼ਨ ਕੁਮਾਰ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply