Wednesday, July 8, 2026

ਰੋਡ ਸ਼ੋਅ ਵਿਚ ਸ਼ਾਮਲ ਹੋਣ ਲਈ ਸਰਪੰਚ ਮਨਜੀਤ ਸਿੰਘ ਦੀ ਅਗਵਾਈ ਵਿਚ ਕਸਬਾ ਅਲਗੋਂ ਕੋਠੀ ਕਾਫਲਾ ਰਵਾਨਾ

ppn3012201601ਅਲਗੋਂ ਕੋਠੀ, 30 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ ) – ਅਕਾਲੀ ਦਲ ਦੇ ਉਮੀਦਵਾਰ ਪੋ੍: ਵਿਰਸਾ ਸਿੰਘ ਵਲਟੋਹਾ ਵਲੋਂ ਕੀਤੇ ਗਏ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਮੌਕੇ ਕਸਬਾ ਅਲਗੋਂ ਕੋਠੀ ਤੋਂ ਸਰਪੰਚ ਮਨਜੀਤ ਸਿੰਘ, ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਮੱਲੀ ਗੁਰਜੀਤ ਸਿੰਘ ਦੀ ਅਗਵਾਈ `ਚ ਕਾਫਲਾ ਰਵਾਨਾ ਹੋਇਆ।ਇਸ ਮੋਕੇ ਮੈਂਬਰ ਸੁਖਦੇਵ ਸਿੰਘ ਘੁੱਲਾ ਆਦਿ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply