ਅਲਗੋਂ ਕੋਠੀ, 30 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ ) – ਪਿੰਡ ਲਾਖਣਾ ਦੇ ਸਰਪੰਚ ਰਸ਼ਪਾਲ ਸਿੰਘ ਦੀ ਅਗਵਾਈ `ਚ ਅਕਾਲੀ ਦਲ ਦੇ ਵਿਧਾਇਕ ਪੋ੍ਰ. ਵਿਰਸਾ ਸਿੰਘ ਵਲਟੋਹਾ ਵਲੋਂ ਕਰਵਾਏ ਗਏ ਰੋਡ ਸ਼ੋਅ ਚ ਸ਼ਾਮਿਲ ਹੋਣ ਲਈ 50 ਮੋਟਰਸੀਕਲ, 5 ਟਰੈਕਟਰ ਅਤੇ ਗਡੀਆਂ ਦਾ ਵੱਡਾ ਕਾਫਲਾ ਲੈ ਕੇ ਰਵਾਨਾ ਹੋਣ ਸਮੈ ਸਾਥੀਆਂ ਨਾਲ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media