Tuesday, July 7, 2026

ਅਕਾਲੀ ਆਗੂ ਅਜੀਤ ਪਾਲ ਸ਼ਰਮਾ ਦੀ ਅਗਵਾਈ ਵਿਚ ਰੋਡ ਸ਼ੋਅ ਲਈ ਜਥਾ ਰਵਾਨਾ

ppn3012201607ਖਾਲੜਾ/ਭਿੱਖਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਹਲਕਾ ਵਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਲਈ ਸੀਨੀਅਰ ਅਕਾਲੀ ਆਗੂ ਅਜੀਤਪਾਲ ਸ਼ਰਮਾ ਤੇ ਸੋਨੂੰ ਖਾਲੜਾ ਦੀ ਅਗਵਾਈ ਵਿੱਚ ਕਸਬਾ ਖਾਲੜਾ ਤੋ ਗੁਰਦੀਪ ਸਿੰਘ ਮਿਸਤਰੀ ਅਮ੍ਰਿਤ ਭਾਟੀਆ, ਰਾਜ ਕੁਮਾਰ, ਕੇਵਲ ਕ੍ਰਿਸ਼ਨ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਬਿੱਕਰ ਸਿੰਘ, ਜਸਪਾਲ ਸਿੰਘ, ਚੰਦ ਸਿੰਘ, ਗੁਰਜੀਤ ਸਿੰਘ, ਸੁੱਖਾ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ ਭਪਿੰਦਰ ਸਿੰਘ, ਬਾਪੂ ਗੁਰਨਾਮ ਸਿੰਘ, ਗੁਰਸੇਵਕ ਸਿੰਘ, ਪਿੰਸ ਖਾਲੜਾ,ਤਰਸੇਮ ਸਿੰਘ ਖਾਲੜਾ ਆਦਿ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਸ਼ਾਮਿਲ ਹੋਏ ਇਸ ਮੋਕੇ ਅਜੀਤਪਾਲ ਸ਼ਰਮਾ ਤੇ ਸੋਨੂੰ ਖਾਲੜਾ ਨੇ ਸਾਝੇ ਤੋਰ ਤੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕਾ ਵਧਾਇਕ ਪ੍ਰੋ; ਵਿਰਸਾ ਸਿੰਘ ਵਲਟੋਹਾ ਨੂੰ ਤੀਸਰੀ ਵਾਰ ਵੱਡੀ ਲੀਡ ਤੇ ਜਿਤਾ ਕਿ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।ਉਹਨਾ ਕਿਹਾ ਕਿ ਅੱਜ ਦੇ ਰੋਡ ਸ਼ੋਅ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ।ਉਹਨਾ ਕਿਹਾ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਲੋਕ ਹੁਣ ਕੈਬਨਿਟ ਮੰਤਰੀ ਵਜੋਂ ਵੇਖਣਾ ਚੁਹੰਦੇ ਹਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply