
ਅਲਗੋਂ ਕੋਠੀ, 2 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) ਵਿਧਾਨ ਸਭਾ ਹਲਕਾ ਖੇਮਕਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਲੋਂ ਕੀਤੇ ਗਏ ਰੋਡ ਸ਼ੋਅ ਵਿੱਚ ਸ਼ਾਮਲ ਹੋਣ ਲਈ ਕਸਬਾ ਅਲਗੋਂ ਕੋਠੀ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਘੁੱਲਾ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ।ਉਨਾਂ ਨਾਲ ਜਗੀਰ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਜਗਤਾਰ ਸਿੰਘ, ਗੁਰਬਿੰਦਰ ਸਿੰਘ, ਅੰਗ੍ਰੇਜ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਚਾਨਣ ਸਿੰਘ, ਬਗੀਚਾ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਬਿਕਰਮਜੀਤ ਸਿੰਘ, ਜੱਸਾ ਸਿੰਘ, ਰੇਸ਼ਮ ਸਿੰਘ, ਹੀਰਾ ਸਿੰਘ, ਰਾਣਾ ਸਿੰਘ, ਵਿਰਸਾ ਸਿੰਘ, ਮਹਿਲ ਸਿੰਘ ਤੇ ਹੋਰ ਅਕਾਲੀ ਵਰਕਰ ਹਾਜਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media