Tuesday, March 31, 2026

ਵਿਜੀਲੈਂਸ ਦੇ ਹੌਲਦਾਰ ਤਜਿੰਦਰ ਬਾਲੀ ਨੂੰ ਏ. ਐਸ ਆਈ ਵਜੋਂ ਤਰੱਕੀ

ACD Systems Digital Imaging
ACD Systems Digital Imaging

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਡਾ. ਕੇਤਨ ਬਾਲੀਰਾਮ ਪਾਟਿਲ ਨੇ ਵਿਜੀਲੈਂਸ ਬਿਊਰੋ ਵਿਚ ਵਧੀਆ ਅਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਤਰੱਕੀਯਾਬ ਕਰਦੇ ਹੋਏ ਏ. ਐਸ. ਆਈ ਬਣਾ ਦਿੱਤਾ। ਇਸ ਮੌਕੇ ਡਾ. ਪਾਟਿਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਆਮ ਜਨਤਾ ਕੋਲੋਂ ਭ੍ਰਿਸ਼ਟਾਚਾਰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਡੀ. ਐਸ. ਪੀ ਨਵਜੋਤ ਸਿੰਘ, ਮਨੋਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply