
ਚੌਂਕ ਮਹਿਤਾ, 3 ਜਨਵਰੀ (ਜੋਗਿੰਦਰ ਸਿੰਘ ਮਾਣਾ)- ਚੌਂਕ ਮਹਿਤਾ ਵਿਖੇ ਬਤੌਰ ਹੌਲਦਾਰ ਦੀ ਸੇਵਾ ਨਿਭਾਅ ਰਹੇ ਬਾਊ ਨਰੇਸ਼ ਕੁਮਾਰ ਜਿਨਾਂ ਨੂੰ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਏ.ਐਸ.ਆਈ ਬਣਾਇਆ ਗਿਆ ਹੈ ਇਸ ਖੁਸ਼ੀ ਦੇ ਮੌਕੇ ਸ੍ਰੀ ਨਰੇਸ਼ ਕੁਮਾਰ ਨੂੰ ਏ ਐਸ ਆਈ ਬਨਣ ਮੌਕੇ ਸਟਾਰ ਲਗਾਉਦੇਂ ਹੋਏ ਐਸ.ਐਚ.ਓ ਵਿਜੇ ਕੁਮਾਰ ਅਤੇ ਐਸ.ਆਈ ਸੁਰਿੰਦਰ ਸਿੰਘ ਪਵਾਰ ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media