Tuesday, July 7, 2026

ਪੂਰਨ ਗੁਰਮਰਿਆਦਾ ਅਨੁਸਾਰ ਸੰਪਨ ਹੋਇਆ ਮਨਪ੍ਰੀਤ ਕੌਰ ਦਾ ਸ਼ੁੱਭ ਆਨੰਦ ਕਾਰਜ

ppn0401201723
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮਨਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਦਾ ਸ਼ੁੱਭ ਆਨੰਦ ਕਾਰਜ ਹਰਜੋਤ ਪਾਲ ਸਿੰਘ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਸੰਪੰਨ ਹੋਇਆ।ਇਸ ਮੌਕੇ ਸੁਭਾਗੀ ਜੋੜੀ ਨੂੰ ਆਸ਼ੀਰਵਾਦ ਦਿੰਦੇ ਇੰਦਰਜੀਤ ਸਿੰਘ, ਹਰਵਿੰਦਰ ਕੌਰ, ਜਤਿੰਦਰ ਪਾਲ ਸਿੰਘ ਇਬਨ ਤੇ ਹੋਰ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply