Monday, October 12, 2026

ਗੁਰਦੁਆਰਾ ਬਾਬਾ ਚੰਨਣ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ppn0501201722
ਚੌਂਕ ਮਹਿਤਾ, 5 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸਥਾਨਕ ਪਿੰਡ ਚੰਨਣਕੇ ਤੋ ਸਾਹਿਬੇ-ਏ-ਕਮਾਲ ਧੰਨ ਧੰਨ ਸ੍ਰੀ ਗੁਰੂ ਗੌਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਚੰਨਣ ਜੀ ਤੋ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਵਿੱਚ ਸਜੇ ਪੰਜ ਪਿਆਰਿਆਂ ਤੇ ਚਾਰ ਸ਼ਾਹਿਬਜਾਦਿਆਂ ਨਾਲ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਆਦਿ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply