
ਅੰਮ੍ਰਿਤਸਰ, 10 ਜੂਨ (ਮਨਪ੍ਰੀਤ ਸਿੰਘ ਮੱਲੀ)- ਪੰਜਵੇ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨੌਜਵਾਨ ਸੇਵਕ ਸਭਾ ਵਲੋਂ ਚੋਂਕੀ ਕਰੋੜੀ ਵਿਖੇ ਲੰਗਰ ਤੇ ਛਬੀਲ ਲਗਾਈ।ਇਸ ਮੋਕੇ ਤੇ ਅੰਮ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਕਿਰਤਪ੍ਰੀਤ ਸਿੰਘ, ਮਨਿੰਦਰ ਸਿੰਘ, ਪ੍ਰਿਤਪਾਲ ਸਿੰਘ, ਗਿਫਟੀ ਆਦੀ ਹਾਜ਼ਰ ਸਨ। ਇਸ ਤਰ੍ਹਾਂ ਹੀ ਨੌਜਵਾਨ ਸੇਵਕ ਸਭਾ ਵਲੌਂ ਤਰਨਤਾਰਨ ਰੋਡ ਸਥਿਤ ਨਾਮਧਾਰੀ ਕੰਢੇ ਉਪਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਕੜਾਹ ਪ੍ਰਸ਼ਾਦਿ ਆਦਿ ਵਰਤਾਇਆ ਗਿਆ। ਇਸ ਮੋਕੇ ਤੇ ਕਰਨਜੀਤ ਸਿੰਘ ਵਿਰਦੀ, ਅਮਨਦੀਪ ਸਿੰਘ ਹੈਪੀ, ਰਾਘਵ, ਵਿੱਕੀ, ਬਾਊ ਜੀ, ਸੁਖਵੰਤ ਸਿੰਘ, ਬਾਵਾ, ਸਹਿਜਦੀਪ ਸਿੰਘ ਵਿਰਦੀ, ਸੋਨੂੰ ਪਹਿਲਵਾਨ ਆਦਿ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media