Tuesday, September 1, 2026

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਕ ਕੱਟਿਆ

ਅੰਮ੍ਰਿਤਸਰ, 9 ਜਨਵਰੀ (ਪ੍ਰੀਤਮ ਸਿੰਘ) – ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ ਸੇਵਕ ਜਥਾ ਜੋੜੇ ਘਰ ਦੇ ਸੇਵਾਦਾਰ ਪ੍ਰਭਦਿਆਲ ਸਿੰਘ, ਗੁਰਪ੍ਰੀਤ ਸਿੰਘ ਮਨੀ ਪ੍ਰਧਾਨ, ਰਵੀਜੋਤ ਸਿੰਘ ਲਵੀ, ਤਰਵਿੰਦਰ ਸਿੰਘ ਜੌਲੀ, ਸਰਬਜੀਤ ਸਿੰਘ ਢੋਟ, ਨਵਦੀਪ ਸਿੰਘ, ਬਿੱਟੂ, ਗੁਰਸਾਹਿਬ ਚੱਢਾ ਆਦਿ ਵੱਲੋਂ ਬਰੈਡ-ਨਿਊਟਰੀ, ਕੜੀ-ਚੋਲ, ਦੁੱਧ ਆਦਿ ਦਾ ਲੰਗਰ ਲਗਾਇਆ ਗਿਆ। ਇਸ ਉਪਰੰਤ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਰਾਤ ਨੂੰ ਉਕਤ ਸੇਵਾਦਾਰਾਂ ਵੱਲੋਂ ਕੇਕ ਵੀ ਕੱਟਿਆ ਗਿਆ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply