Tuesday, July 21, 2026

ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀ ਭਰੇ ਕਾਗਜ਼

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ

Basant gargਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਨਹੀ ਭਰਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 18 ਜਨਵਰੀ ਤੱਕ ਚੱਲੇਗੀ।ਇਸ ਤਰ੍ਹਾਂ 19 ਜਨਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਰਿਟਰਨਿੰਗ ਅਫ਼ਸਰਾਂ ਵੱਲੋਂ 21 ਜਨਵਰੀ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।4 ਫਰਵਰੀ ਨੂੰ ਸਵੇਰੇ 8 ਵਜ਼ੇ ਤੋਂ ਲੈ ਕੇ ਸ਼ਾਮ 5 ਵਜ਼ੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜ਼ਿਆਂ ਦਾ ਐਲਾਨ 11 ਮਾਰਚ ਨੂੰ ਹੋਵੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply