Sunday, June 21, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੂਲ ਸੁਲਤਾਨਵਿੰਡ ਵਿਖੇ ਲੋਹੜੀ ਮਨਾਈ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ

PPN1201201733

ਤਿਉਹਾਰ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਨਵਦੀਪ ਸਿੰਘ ਤੇ ਰਣਦੀਪ ਸਿੰਘ ਵੀ ਪਧਾਰੇ।ਸਕੂਲ ਦੇ ਮੈਬਰ ਇੰਚਾਰਜ਼ਾਂ, ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਤੇ ਸਮੂਹ ਸਟਾਫ ਵੱਲੋਂ ਭੁੱਗਾ ਬਾਲਿਆ ਗਿਆ ।ਵਿਦਿਆਰਥੀਆਂ ਵੱਲੋੋ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੂੰ ਮੁੰਗਫਲੀ ਤੇ ਰਿਓੜੀਆਂ ਵੰਡੀਆਂ ਗਈਆਂ।ਸਕੂਲ ਦੇ ਮੈਂਬਰ ਇੰਚਾਰਜ਼ਾਂ ਵੱਲੋਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ ਤੇ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ ਗਈ ।ਉਨਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਕਿਹਾ ਗਿਆ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply