Monday, August 31, 2026

ਸਕੂਲ ਵਿਚ ਰੋਡ ਸੇਫ਼ਟੀ ਹਫ਼ਤਾ ਮਨਾਇਆ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵਿਖੇ ਪਿੰ੍ਰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਰੋਡ

PPN1301201710

ਸੇਫ਼ਟੀ ਹਫ਼ਤਾ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਸਕੂਲ ਵਿਚ ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਕੂਲ ਅਧਿਆਪਕ ਰਾਜ ਕੁਮਾਰ, ਰੋਕਸੀ ਫੁਟੇਲਾ, ਅਲਦਿੱਤਾ, ਸ਼ਿਵਕਰਨ ਮੋਂਗਾ, ਨੀਰਜ ਭਾਸਕਰ ਅਤੇ ਹੋਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply