Monday, June 15, 2026

ਘੁਮਾਣ ਮੇਲਾ ਵੇਖਣ ਜਾਣ ਵਾਲੀਆਂ ਸੰਗਤਾਂ ਲਈ ਚਾਹ ਤੇ ਪੌਕੜਿਆਂ ਦਾ ਵਿਸ਼ੇਸ਼ ਲੰਗਰ

PPN140120123

ਚੌਂਕ ਮਹਿਤਾ, 14 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸਥਾਨਕ ਬਜਾਰ ਵਿੱਚ ਮਾਘੀ ਮੌਕੇ ਬਾਬਾ ਨਾਮਦੇਵ ਜੀ ਦਾ ਮੇਲਾ ਵੇਖਣ ਘੁਮਾਣ ਜਾਣ ਵਾਲੀਆ ਸੰਗਤਾਂ ਲਈ ਚਾਹ ਤੇ ਪੌਕੜਿਆਂ ਦਾ ਵਿਸ਼ੇਸ਼ ਲੰਗਰ ਲਗਾਇਆ ਗਿਆ।ਇਸ ਲੰਗਰ ਦਾ ਪ੍ਰਬੰਧ ਜਿਲਾ ਮੀਤ ਪ੍ਰਧਾਨ ਜਥੇਦਾਰ ਹਰਗੋਪਾਲ ਸਿੰਘ ਰੰਧਾਵਾ ਦੇ ਪ੍ਰਵਾਰ ਵੱਲੋਂ ਕੀਤਾ ਗਿਆ ਜਿਸ ਵਿੱਚ ਸਮੂਹ ਦੁਕਾਨਦਾਰਾਂ ਨੇ ਹਰ ਆਉਣ ਜਾਣ ਵਾਲੀ ਸੰਗਤ ਦੀ ਸੇਵਾ ਕੀਤੀ।ਇਸ ਮੌਕੇ ਕੁਲਵਿੰਦਰ ਬਿੱਟੂ, ਕਰਮਜੀਤ ਸਿੰਘ ਲਾਲੀ, ਬਲਦੇਵ ਅਠਵਾਲ, ਜਤਿੰਦਰ ਸਿੰਘ ਲੱਧਾਮੰਡਾ, ਜਗਦੀਸ਼ ਸਿੰਘ ਬਮਰਾਹ, ਮਾਸਟਰ ਕਲਾਸ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ ਘੁੱਕ ਟਾਇਰਾਂ ਵਾਲਾ, ਪੁਰਬਾ ਬ੍ਰਦਰਜ, ਸੋਨੂ, ਸਾਬਾ ਆਦਿ ਦੁਕਾਨ ਹਾਜ਼ਰ ਸਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply