Thursday, June 25, 2026

ਸਰਬ ਸਾਂਝੀ ਸੰਗਰਾਦ ਸੇਵਾ ਸੰਮਤੀ ਨੇ ਲਗਾਇਆ ਲੰਗਰ

ਧੂਰੀ, 15 ਜਨਵਰੀ (ਪ੍ਰਵੀਨ ਗਰਗ)- ਸਥਾਨਕ ਕ੍ਰਾਂਤੀ ਚੌਕ ਵਿਖੇ ਸੰਗਰਾਦ ਸੇਵਾ ਸੰਮਤੀ ਵੱਲੋਂ ਚਾਹ, ਲੱਡੂ ਅਤੇ ਬ੍ਰੈਡ-ਪਕੌੜਿਆਂ ਦਾ ਲੰਗਰ ਲਗਾਇਆ ਗਿਆ।

PPN15010201708

ਇਸ ਮੌਕੇ ਸੰਮਤੀ ਦੇ ਪ੍ਰਧਾਨ ਬਲਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਉਹਨਾਂ ਦੀ ਇਸ ਸੰਸਥਾ ਵੱਲੋਂ ਹਰ ਮਹੀਨੇ ਸੰਗਰਾਦ ਵਾਲੇ ਦਿਨ ਸਰਦੀ ਦੇ ਮੌਸਮ ਵਿੱਚ ਚਾਹ ਤੇ ਬ੍ਰੈਡ-ਪਕੌੜਿਆਂ ਅਤੇ ਗਰਮੀ ਦੇ ਮੌਸਮ ਵਿੱਚ ਠੰਡੇ ਮੀਠੇ ਪਾਣੀ ਦੀ ਛਬੀਲ ਲਗਾ ਕੇ ਪੁੰਨ ਦੇ ਭਾਗੀਦਾਰ ਬਨਣ ਲਈ ਉਪਰਾਲਾ ਕੀਤਾ ਜਾਂਦਾ ਹੈ।ਇਸ ਮੌਕੇ ਬਲਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ, ਸੰਜੀਵ ਕੁਮਾਰ, ਬਿੱਟੂ, ਸਾਗਰ, ਜਸਵੰਤ ਰਾਏ, ਬਲਵੀਰ ਸਿੰਘ, ਗੁਰਪਿਆਰ ਧੂਰਾ ਅਤੇ ਸਤਿੰਦਰ ਚੱਠਾ ਆਦਿ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply