Tuesday, August 4, 2026

ਪੁਨੀਤ ਕੁਮਾਰ ਆਈ.ਏ.ਐਸ ਤਿੰਨ ਵਿਧਾਨ ਸਭਾ ਹਲਕਿਆਂ ਲਈ ਜਨਰਲ ਅਬਜ਼ਰਵਰ ਨਿਯੁੱਕਤ

election-commission-of-india-logo

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ 2017 ਨੂੰ ਆਜ਼ਾਦ ਅਤੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਨੀਤ ਕੁਮਾਰ ਆਈ.ਏ.ਐਸ ਨੂੰ ਜ਼ਿਲਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਲਈ ਜਨਰਲ ਅਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ।ਜੇਕਰ ਕਿਸੇ ਵੋਟਰ ਨੂੰ ਕੋਈ ਵੀ ਸ਼ਿਕਾਇਤ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਈਮੇਲ ਆਈ ਡੀ ਮੲੲਟਪੁਨੲੲਟ੍ਰੲਦਡਿਡਮੳਲਿ.ਚੋਮ ਤੇ ਜਾਂ ਫਿਰ ਉਨ੍ਹਾਂ ਦੇ ਮੋਬਾਇਲ ਨੰ. 07973083212 ਦਰਜ ਕਰਵਾ ਸਕਦਾ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply