Wednesday, August 5, 2026

ਹਲਕਾ ਖੇਮਕਰਨ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਨਾਮਜ਼ਦਗੀ ਕਾਗਜ਼ ਭਰੇ

PPN1801201703

ਅਮਰਕੋਟ, 18 ਜਨਵਰੀ (ਹਰਦਿਆਲ ਭੈਣੀ, ਸੰਨੀ ਅਮਰਕੋਟ)- ਤਰਨ ਤਾਰਨ ਜਿਲੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ਼ ਕੀਤੇ ਗਏ। ਇਸ ਸਮੇਂ ਉਨਾਂ ਦੇ ਨਾਲ ਵੱਡੀ ਗਿਣਤੀ `ਚ ਆਏ ਸਮੱਰਥਕਾਂ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਤਸਵੀਰ ਵਿੱਚ ਆਪਣੇ ਕਾਗਜ਼ ਦਾਖਲ ਕਰਦੇ ਹੋਏ ਸੁਖਪਾਲ ਸਿੰਘ ਭੁੱਲਰ ਦੇ ਨਾਲ ਹਨ ਉਨਾਂ ਦੇ ਪਿਤਾ ਸਾਬਕਾ ਸਿੰਚਾਈ ਮੰਤਰੀ ਗੁਰਚੇਤ ਸਿੰਘ ਭੁੱਲਰ, ਅਨੂਪ ਸਿੰਘ ਭੁੱਲਰ, ਟੇਕ ਸਿੰਘ ਭੁੱਲਰ ਤੇ ਹੋਰ ਆਗੂ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply