Friday, July 3, 2026

ਮੌਜੂਦਾ ਅਕਾਲੀ ਸਰਪੰਚ ਸਾਰਜ ਸਿੰਘ ਦਾਸੂਵਾਲ ਸੈਂਕੜੇ ਸਾਥੀਆਂ ਸਮੇਤ ਕਾਂਗਰਸ `ਚ ਸ਼ਾਮਲ

ਅਮਰਕੋਟ/ ਅਲਗੋਕੋਠੀ, 22 ਜਨਵਰੀ (ਕੁਮਾਰ, ਹਰਦਿਆਲ ਭੈਣੀ) – ਹਲਕਾ ਖੇਮਕਰਨ `ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋ ਪਿੰਡ ਦਾਸੂਵਾਲ ਤੋਂ ਮੌਜੂਦਾ ਅਕਾਲੀ ਸਰਪੰਚ ਸਾਰਜ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਿਆ।

PPN2201201701

ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਪਾਰਟੀ `ਚ ਆਉਣ ਵਾਲੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਆਉਣ ਵਾਲੇ ਵਰਕਰਾਂ ਨੂੰ ਪਾਰਟੀ ਵਲੋਂ ਬਣਦਾ ਮਾਨ ਸਨਿਮਾਨ ਦਿੱਤਾ ਜਾਵੇਗਾ।ਉਨਾਂ ਦਾਅਵਾ ਕੀਤਾ ਕਿ ਹਲਕਾ ਖੇਮਕਰਨ ਦੇ ਲੋਕ 4 ਫਰਵਰੀ ਨੂੰ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਪਾ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਅਕਾਲੀ ਦਲ ਦੇ ਸਭ ਭਰਮ ਭੁਲੇਖੇ ਦੂਰ ਕਰ ਦੇਣਗੇ ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਕਾਬਲ ਸਿੰਘ, ਮੈਂਬਰ ਹੀਰਾ ਸਿੰਘ, ਹਰਦੀਪ ਸਿੰਘ, ਗੁਰਨਾਮ ਸਿੰਘ, ਗੁਲਜਾਰ ਸਿੰਘ, ਮੇਜਰ ਸਿੰਘ, ਗੁਰਮੇਹਰ ਸਿੰਘ, ਮਹਿਲ ਸਿੰਘ ਸਬਕਾ ਮੈਂਬਰ, ਬਖਸ਼ੀਸ਼ ਸਿੰਘ, ਪਰਗਟ ਸਿੰਘ, ਰੇਸ਼ਮ ਸਿੰਘ, ਹੀਰਾ ਅੰਗਰੇਜ ਸਿੰਘ, ਮੇਜਰ ਸਿੰਘ, ਰਸ਼ਪਾਲ ਸਿੰਘ, ਬਲਦੇਵ ਸਿੰਘ, ਹਰਦੀਪ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ ਫੋਜੀ, ਕਾਰਜ ਸਿੰਘ, ਵਰਿਦੰਰ ਸਿੰਘ, ਮਨਜਿੰਦਰ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ, ਬਿਕਰ ਸਿੰਘ, ਬਖਸ਼ੀਸ਼ ਸਿੰਘ, ਬਾਬਾ ਸੇਵਾ ਸਿੰਘ, ਸੁਖਦੇਵ ਸਿੰਘ, ਗੁਰਸੇਵਕ ਸਿੰਘ, ਅਵਤਾਰ ਸਿੰਘ ਆਦਿ ਸ਼ਾਮਿਲ ਹਨ।ਇਸ ਮੋਕੇ ਬਿਕਰਮਜੀਤ ਸਿੰਘ ਭੁੱਲਰ, ਤਰਲੋਕ ਸਿੰਘ ਚਕਵਾਲੀਆ, ਸੁਰਿੰਦਰ ਸਿੰਘ ਸਾਬਕਾ ਚੇਅਰਮੈਨ, ਕਸ਼ਮੀਰ ਸਿੰਘ ਪਹਿਲਵਾਨ,ਇੰਦਰਜੀਤ ਸਿੰਘ, ਗੁਰਮੇਜ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ ਕਾਲੀਆ, ਅਮਰਿਤਬੀਰ ਸਿੰਘ ਬਿੱਟੂ, ਗੁਰਮੁਖ ਸਿੰਘ ਕੋਹਾੜਕਾ, ਮੁਖਤਿਆਰ ਸਿੰਘ, ਲਖੀਵੰਦਰ ਸਿੰਘ, ਸੁੱਖ ਮਹਿਮੂਦਪੁਰਾ, ਪ੍ਰਭਜੀਤ ਸਿੰਘ ਭੁੱਲਰ, ਲਖਵਿੰਦਰ ਸਿੰਘ ਲੱਧੂ, ਸਤਨਾਮ ਸਿੰਘ, ਬੋਬੀ, ਗੁਚਰਨ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ, ਬਖਸ਼ੀਸ਼ ਸਿੰਘ ਦਰਿਆ, ਮਨੀਸ਼ ਸ਼ਰਮਾ, ਗੁਰਮੁਖ ਸਿੰਘ ਸਾਢਪੁਰਾ ਆਦਿ ਹਾਜਰ ਸਨ ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply