Friday, July 3, 2026

ਪਿੰਡ ਭਾਈ ਲੱਧੂ ਵਿਖੇ ਬਲਜੀਤ ਸਿੰਘ ਬੱਲੂ ਦੀ ਪ੍ਰੇਰਨਾ ਸਦਕਾ 35 ਕਾਂਗਰਸੀ ਪਰਿਵਾਰ ਅਕਾਲੀ ਦਲ `ਚ ਸ਼ਾਮਲ

ਅਲਗੋਕੋਠੀ, 22 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਭਾਈ ਲੱਧੂ ਵਿਖੇ ਸ਼ੌ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਬਲਜੀਤ ਸਿੰਘ ਬੱਲੂ  ਦੀ ਪ੍ਰੇਰਨਾ ਸਦਕਾ 35 ਕਾਂਗਰਸੀ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ `ਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

PPN2201201702

ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਦਾ ਪੋ੍ਰ: ਵਲਟੋਹਾ ਨੇ ਸਵਾਗਤ ਕਰਦਿਆਂ ਆਖਿਆ ਕਿ ਅਕਾਲੀ ਦਲ ਵਿਚ ਆਉਣ ਵਲੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦਿਤਾ ਜਾਦਾਂ ਹੈ। ਇਸ ਮੋਕੇ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸਰਪੰਚ ਰਣਜੋਧ ਸਿੰਘ ਚੇਲਾ, ਰਜਿੰਦਰ ਸਿੰਘ ਸਰਪੰਚ ਵਾੜਾ ਸ਼ੇਰ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ, ਰਸਾਲ ਸਿੰਘ ਸਰਪੰਚ ਭਾਈ ਲੱਧੂ, ਬੱਬਲ ਸਿੰਘ, ਮੈਂਬਰ ਸੁਖਦੇਵ ਸਿੰਘ, ਸਤਨਾਮ ਸਿੰਘ ਬਾਬਾ ਆਦਿ ਹਾਜਰ ਸਨ ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply