Thursday, September 10, 2026

ਪਿੰਡ ਮਾੜੀ ਨੌਬਾਦ ਤੋਂ 20 ਕਾਂਗਰਸੀ ਪਰਿਵਾਰ ਕਾਂਗਰਸ `ਚ ਸ਼ਾਮਲ

ਅਲਗੋਂ ਕੋਠੀ / ਅਮਰਕੋਟ, 24 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾੜੀ ਨੌਬਾਦ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ, ਜਦ ਗੁਰਵਿੰਦਰ ਸਿੰਘ ਦੀ ਮੇਹਨਤ ਸਦਕਾ 20 ਕਾਂਗਰਸੀ ਪਰਿਵਾਰ ਸਰਪੰਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।

PPN2401201703ਕਾਂਗਰਸ ਵਿਚ ਸ਼ਾਮਿਲ ਹੋਏ ਸੁਖਵਿੰਦਰ ਸਿੰਘ, ਮੋਹਨ ਸਿੰਘ, ਰਾਜ ਸਿੰਘ, ਗੁਰਸਾਹਿਬ ਸਿੰਘ ਮਿਸਤਰੀ, ਮੁਖਤਿਆਰ ਸਿੰਘ, ਹਰਦੀਪ ਸਿੰਘ, ਜਸਬੀਰ ਸਿੰਘ, ਮਹਿਲ ਸਿੰਘ, ਬਲਬੀਰ ਸਿੰਘ, ਨਿੰਦਰ ਸਿੰਘ, ਬਲਦੇਵ ਸਿੰਘ ਆਦਿ ਨੂੰ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ।ਇਸ ਮੋਕੇ ਚੇਅਰਮੈਨ ਬਚਿੱਤਰ ਸਿੰਘ ਚੂੰਗ, ਜਗੀਰ ਸਿੰਘ ਮਹਿਲ, ਅਮਰੀਕ ਸਿੰਘ ਮਹਿਲ, ਹੀਰਾ ਸਿੰਘ, ਗੁਰਲਾਲ ਸਿੰਘ, ਬਾਜ ਸਿੰਘ, ਯਦਿਵਿੰਦਰ ਸਿੰਘ, ਵਰਿਆਮ ਸਿੰਘ, ਸਰਪੰਚ ਸਤਨਾਮ ਸਿੰਘ, ਬਲੰਵਤ ਸਿੰਘ, ਰਾਜਵਿੰਦਰ ਸਿੰਘ ਆਦਿ ਹਾਜਰ ਸਨ ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply