Tuesday, June 30, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਕੋਟ ਖਾਲਸਾ ਵਿਖੇ ਲੰਗਰ ਲਗਾਇਆ

PPN2701201725
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਸ਼ਮੇਸ਼ ਨਗਰ ਕੋਟ ਖਾਲਸਾ ਵਿਖੇ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਦੇ ਉਘੇ ਸਮਾਜ ਸੇਵਕ ਬਲਜਿੰਦਰ ਸਿੰਘ ਮੱਟੂ, ਰਛਪਾਲ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ ਤੇ ਹੋਰ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply