Sunday, September 6, 2026

ਪਿੰਡ ਚੰਨਣਕੇ ਦੀ ਡਿਸਪੈਂਸਰੀ `ਚ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

PPN2901201727ਚੌਂਕ ਮਹਿਤਾ, 29 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੰਨਣਕੇ ਦੀ ਡਿਸਪੈਂਸਰੀ ਵਿਖੇ ਲਗਾਏ ਗਏ ਕੈਂਪ ਦੌਰਾਨ ਡਾ. ਗੁਰਜੀਤ ਸਿੰਘ ਢਿਲੋਂ ਵੱਲੋਂ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਇਸ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਏ.ਐਨ.ਐਮ, ਰਜਵੰਤ ਕੌਰ, ਗੁਰਭਿੰਦਰ ਕੌਰ ਆਂਗਣਵਾੜ੍ਹੀ ਵਰਕਰ, ਆਸ਼ਾ ਵਰਕਰਾਂ ਅਮਨਦੀਪ ਕੌਰ, ਕਸ਼ਮੀਰ ਕੌਰ  ਹਾਜਰ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply