Friday, June 19, 2026

ਡਾਕਟਰ ਨੇਕੀ ਸੀਨੀਅਰ ਐਡੀਟਰ ਬਣੇ

Dr.Nirankar Singh Neki

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਮੈਡੀਕਲ ਖੇਤਰ ਦੀ ਜਾਣੀ ਪਛਾਣੀ ਅੰਤਰਰਾਸ਼ਟਰੀ ਪੱਧਰ ਤੇ ਵੱਖਰੀ ਪਛਾਣ ਬਣਾ ਚੁੱਕੀ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਇੰਟਰਨੈਸ਼ਨਲ ਜਨਰਲ ਆਫ ਮੈਡੀਸਨ ਸਾਇੰਸ ਅਤੇ ਪਬਲਿਕ ਹੈਲਥ ਰਸਾਲੇ ਦਾ ਸੀਨੀਅਰ ਐਡੀਟਰ ਨਿਯੁੱਕਤ ਕੀਤਾ ਗਿਆ ਹੈ।ਜਿਸ ਦੀ ਲਿਖਤੀ ਸੂਚਨਾ ਐਡੀਟੋਰੀੳਲ ਦਫਤਰ ਵਲੋਂ ਉਨਾਂ ਨੂੰ ਭੇਜੀ ਗਈ ਹੈ। ਡਾ. ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆਂ ਵਿੱਚ ਉਚਾ ਹੋਇਆ ਹੈ।ਇਥੇ ਇਹ ਵਰਨਣਯੋਗ ਹੈ ਕਿ  ਡਾ. ਨੇਕੀ 10 ਤੋਂ ਵੱਧ ਡਾਕਟਰੀ ਰਸਾਲਿਆਂ ਦੇ ਐਡੀਟਰ ਹਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply