Wednesday, July 1, 2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਿਉਟਰੀ ਕੁਲਚਿਆਂ ਦਾ ਲੰਗਰ ਲਗਾਇਆ

ਅਲਗੋਕੋਠੀ/ ਅਮਰਕੋਟ, 3 ਫਰਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਕਸਬਾ ਅਮਰਕੋਟ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੁਕਾਨਦਾਰਾਂ ਵਲੋਂ ਨਿਉਟਰੀ ਕੁਲਚਿਆਂ ਦਾ ਲੰਗਰ ਲਗਾਇਆ ਗਿਆ।PPN0302201701

ਸੇਵਾਦਾਰਾਂ ਦਿਲਬਾਗ ਸਿੰਘ, ਗੁਰਦੇਵ ਸਿੰਘ, ਚਾਨਣ ਸਿੰਘ, ਲਾਡੀ, ਸੋਨੂੰ ਅਮਰਕੋਟ, ਰਕੇਸ਼ ਕੁਮਾਰ, ਗੁਰਦੇਵ ਸਿੰਘ ਆਦਿ ਨੇ ਸੰਗਤਾਂ ਨੂੰ ਬੜੇ ਹੀ ਪਿਆਰ ਨਾਲ ਸੰਗਤਾਂ ਨੂੰ ਲੰਗਰ ਛਕਾਇਆ।ਇਸ ਮੋਕੇ ਸਿੰਕਦਰ ਸਿੰਘ, ਸਾਗਰ ਕੁਮਾਰ, ੳੋਮਕਾਰ ਚੋਪੜਾ, ਹਰਪਾਲ ਸਿੰਘ, ਮੁਕੇਸ਼ ਕੁਮਾਰ, ਦਰਸ਼ਨ ਲਾਲ, ਸੰਜੀਵ ਕੁਮਾਰ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਦੇ ਦਾਖਲੇ ਸਬੰਧੀ ਹੋਈ ਕਾਊਂਸਲਿੰਗ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਦੇ …

Leave a Reply